ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਮਿਤੀ 23-03-2022 (ਬੁੱਧਵਾਰ) ਨੂੰ ਪੰਜਾਬ ਸਰਕਾਰ ਦੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।source: https://punjab.gov.in/