Mulazim Diary

ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਜਾਣ ਵਾਸਤੇ ਪਾਸਪੋਰਟ ਜਾਰੀ ਕਰਨ ਸਬੰਧੀ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਂਦੇ ਇਤਰਾਜ-ਹੀਣਤਾ ਸਰਟੀਫਿਕੇਟ ਸਬੰਧੀ ਮਾਮਲੇ ਭਾਰਤ ਸਰਕਾਰ ਦੀਆਂ ਹਦਾਇਤਾਂ 26 ਮਈ, 2015 ਅਨੁਸਾਰ ਨੱਜਿਠਣ ਬਾਰੇ।

12/123/2012-2ਪੀਪੀ2/552189/1
30-07-2015
Department of Personnel

Source: https://punjab.gov.in/