ਇਸ ਪੱਤਰ ਰਾਹੀਂ ਵਿਭਾਗ ਵੱਲੋਂ ਪੰਜਾਬ ਰਾਜ ਵਿੱਚ ਕੋਵਿਡ-19 ਦੇ ਫੈਲਣ ਨੂੰ ਰੋਕਣ ਸਬੰਧੀ ਸਮੇਂ ਸਮੇਂ ਤੇ ਜੋ ਗਾਈਲਡਲਾਈਨਜ/ਹਦਾਇਤਾਂ ਜਾਰੀ ਕੀਤੀਆਂ ਸਨ, ਨੂੰ ਤਤਕਾਲ ਪ੍ਰਭਾਵ ਤੋਂ ਹਟਾ ਦਿੱਤਾ ਗਿਆ ਹੈ। ਪ੍ਰੁੰਤੂ ਇਸਦੇ ਨਾਲ ਹੀ ਰਾਜ ਦੇ ਨਾਗਰਿਕਾਂ ਨੂੰ ਕੋਵਿਡ-19 ਤੋਂ ਬਚਾਅ ਦੇ ਨਾਰਮਜ ਨੂੰ ਫਾਲੋਂ ਕਰਨ ਲਈ ਸਲਾਹ ਦਿੱਤੀ ਗਈ ਹੈ।source: https://punjab.gov.in/