ਪੰਜਾਬ ਰਾਜ ਵਿੱਚ ਸਮੂਹ ਸਰਕਾਰੀ, ਅਰਧ ਸਰਕਾਰੀ ਦਫਤਰਾਂ/ ਵਿਭਾਗਾਂ/ਅਦਾਰਿਆਂ/ ਸੰਸਥਾਵਾਂ/ ਵਿਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ। Source: https://punjab.gov.in/ & https://www.ssapunjab.org/