ਵਿਭਾਗ ਵੱਲੋਂ ਪੰਜਾਬ ਰਾਜ ਦੇ ਸਾਰੇ ਵਿਭਾਗਾਂ ਨੂੰ ਰਿਟਾਇਰ ਹੋਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਪੈਨਸ਼ਨ ਪੇਪਰ ਉਹਨਾਂ ਦੀ ਰਿਟਾਇਰ ਹੋਣ ਦੀ ਮਿਤੀ ਤੋਂ ਘੱਟੋ-ਘੱਟ ਛੇ ਮਹੀਨੇ ਪਹਿਲਾਂ ਤਿਆਰ ਕਰਕੇ ਮਹਾਂਲੇਖਾਕਾਰ, ਪੰਜਾਬ ਦੇ ਦਫਤਰ ਨੂੰ ਭੇਜਣ ਬਾਰੇ ਲਿਖਿਆ ਗਿਆ ਹੈ ਤਾਂ ਜੋ ਰਿਟਾਇਰ ਹੋਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ/ਪੈਨਸ਼ਨਰੀ ਲਾਭਾਂ ਦੀ ਅਦਾਇਗੀ ਹੋ ਸਕੇ। Source: https://punjab.gov.in/ & http://www.ssapunjab.org/