ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਦਾ ਸਮਾਂ ਮਿਤੀ 11.04.2022 ਤੋਂ 31.05.2022 ਤੱਕ ਰੱਖਿਆ ਗਿਆ ਸੀ, ਜੋ ਕਿ ਮਿਤੀ 30.06.2022 ਤੱਕ ਕਰ ਦਿੱਤਾ ਗਿਆ ਸੀ। ਹੁਣ ਵਿਧਾਨ ਸਭਾ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸਮਾਂ ਸੀਮਾ ਵਿੱਚ ਮਿਤੀ 07.07.2022 ਤੱਕ ਹੋਰ ਵਾਧਾ ਕੀਤਾ ਜਾਂਦਾ ਹੈ।source: https://punjab.gov.in/